ਲੁਧਿਆਣਾ ਸ਼ਹਿਰ ਦੇ ਸੈਕਟਰ 32 ਚੌਕ 'ਤੇ ਪਹਿਲਗਾਮ ਹਮਲੇ ਨੂੰ ਲੈ ਕੇ ਕੁਝ ਲੋਕਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਜਿੱਥੇ ਕੁਝ ਸ਼ਰਾਰਤੀ ਅਨਸਰਾਂ ਨੇ ਵਿਰੋਧ ਪ੍ਰਦਰਸ਼ਨ ਵਿੱਚ ਵਿਘਨ ਪਾਇਆ ਅਤੇ ਹੱਥੋਪਾਈ ਸ਼ੁਰੂ ਕਰ ਦਿੱਤੀ, ਜਿਸ ਸਬੰਧੀ ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 07 ਨੇ ਤੁਰੰਤ ਕਾਰਵਾਈ ਕਰਦਿਆਂ ਸ਼ਰਾਰਤੀ ਅਨਸਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ।
ਕਲਿੱਪ ਦੇਖਣ ਲਈ ਇੱਥੇ ਕਲਿੱਕ ਕਰੋ।