ਕਮਿਸ਼ਨਰੇਟ ਪੁਲਿਸ ਲੁਧਿਆਣਾ ਦੀ ਸਾਈਬਰ ਟੀਮ ਨੇ ਦਿੱਲੀ ਪਬਲਿਕ ਸਕੂਲ, ਲੁਧਿਆਣਾ ਵਿਖੇ ਇੱਕ ਸਾਈਬਰ ਜਾਗਰੂਕਤਾ ਸੈਮੀਨਾਰ ਕਰਵਾਇਆ। ਸੈਮੀਨਾਰ ਦਾ ਮੁੱਖ ਉਦੇਸ਼- ਸਾਈਬਰ ਸਫਾਈ- ਸਾਈਬਰ ਸੁਰੱਖਿਆ- ਸੋਸ਼ਲ ਮੀਡੀਆ ਅਪਰਾਧਾਂ ਬਾਰੇ ਜਾਗਰੂਕਤਾ ਸੀ।ਹੋਰ ਫੋਟੋਆਂ ਦੇਖਣ ਲਈ ਇੱਥੇ ਕਲਿੱਕ ਕਰੋ।