ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਵੱਖ-ਵੱਖ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਸੜਕ ਸੁਰੱਖਿਆ ਅਤੇ ਟ੍ਰੈਫਿਕ ਨਿਯਮਾਂ ਬਾਰੇ ਇੱਕ ਸੈਮੀਨਾਰ ਅਤੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ।ਹੋਰ ਫੋਟੋਆਂ ਦੇਖਣ ਲਈ ਇੱਥੇ ਕਲਿੱਕ ਕਰੋ।